Numbers 3:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰੇਕ ਪੁੱਤਰ ਕਈ ਪਰਿਵਾਰ-ਸਮੂਹਾ ਦਾ ਆਗੂ ਸੀ। ਗੇਰਸ਼ੋਨ ਪਰਿਵਾਰ ਦੇ ਸਮੂਹ ਸਨ: ਲਿਬਨੀ ਅਤੇ ਸ਼ਿਮਈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਗੇਰਸ਼ੋਨ, ਦੇ ਪੁੱਤ੍ਰਾਂ ਦੇ ਨਾਉਂ ਹਨ ਉਨ੍ਹਾਂ ਦੇ ਟੱਬਰਾਂ ਅਨੁਸਾਰ ਲਿਬਨੀ, ਅਰ ਸ਼ੀਮਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੇਰਸ਼ੋਨ ਦੇ ਪੁੱਤਰਾਂ ਦੇ ਨਾਮ ਹਨ, ਉਨ੍ਹਾਂ ਦੇ ਟੱਬਰਾਂ ਅਨੁਸਾਰ, ਲਿਬਨੀ ਅਤੇ ਸ਼ਿਮਈ।