Numbers 3:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਹਾਥ ਪਰਿਵਾਰ ਦੇ ਸਮੂਹ ਸਨ: ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ।
Punjabi Bible 2016 - ਪਵਿੱਤਰ ਬਾਈਬਲ O.V.
ਕਹਾਥ ਦੇ ਪੁੱਤ੍ਰ ਉਨ੍ਹਾਂ ਦੇ ਟੱਬਰਾਂ ਅਨੁਸਾਰ,- ਅਮਰਾਮ, ਯਿਸਹਾਰ, ਹਬਰੋਨ ਅਰ ਉੱਜੀਏਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਹਾਥ ਦੇ ਪੁੱਤਰ, ਉਨ੍ਹਾਂ ਦੇ ਟੱਬਰਾਂ ਅਨੁਸਾਰ, ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ।