Numbers 3:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਦੇ ਚਾਰ ਪੁੱਤਰ ਸਨ। ਪਹਿਲੋਠਾ ਪੁੱਤਰ ਨਾਦਾਬ ਸੀ। ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਹਾਰੂਨ ਦੇ ਪੁੱਤ੍ਰਾਂ ਦੇ ਨਾਉਂ ਹਨ,- ਪਲੋਠਾ ਨਾਦਾਬ ਅਰ ਅਬੀਹੂ ਅਰ ਅਲਆਜ਼ਾਰ ਅਰ ਈਥਾਮਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਰੂਨ ਦੇ ਪੁੱਤਰਾਂ ਦੇ ਨਾਮ ਇਹ ਹਨ, ਪਹਿਲੌਠਾ ਨਾਦਾਬ, ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ।