Numbers 3:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਰਾਰੀ ਪਰਿਵਾਰ-ਸਮੂਹ ਸਨ: ਮਹਲੀ ਅਤੇ ਮੂਸ਼ੀ। ਇਹ ਪਰਿਵਾਰ ਹਨ ਜਿਹੜੇ ਲੇਵੀ ਦੇ ਪਰਿਵਾਰ-ਸਮੂਹ ਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮਰਾਰੀ ਦੇ ਪੁੱਤ੍ਰ ਉਨ੍ਹਾਂ ਦੇ ਟੱਬਰਾਂ ਅਨੁਸਾਰ,- ਮਹਲੀ ਅਰ ਮੂਸ਼ੀ। ਏਹ ਲੇਵੀ ਦੇ ਟੱਬਰ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਰਾਰੀ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ, ਮਹਲੀ ਅਤੇ ਮੂਸ਼ੀ। ਇਹ ਲੇਵੀ ਦੇ ਪਰਿਵਾਰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਹਨ।