Numbers 3:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲਿਬਨੀ ਅਤੇ ਸ਼ਿਮਈ ਦੇ ਪਰਿਵਾਰ ਗੇਰਸ਼ੋਨ ਦੇ ਪਰਿਵਾਰਾਂ ਨਾਲ ਸੰਬੰਧਿਤ ਸਨ। ਉਹ ਗੇਰਸ਼ੋਨ ਪਰਿਵਾਰ ਦੇ ਸਮੂਹ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਲਿਬਨੀਆਂ ਦਾ ਟੱਬਰ ਅਤੇ ਸ਼ਿਮਈਆਂ ਦਾ ਟੱਬਰ ਗੇਰਸ਼ੋਨ ਦੇ ਹਨ। ਏਹ ਗੇਰਸ਼ੋਨੀਆਂ ਦੇ ਟੱਬਰ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਿਬਨੀਆਂ ਦਾ ਪਰਿਵਾਰ ਅਤੇ ਸ਼ਿਮਈਆਂ ਦਾ ਪਰਿਵਾਰ, ਗੇਰਸ਼ੋਨ ਦੇ ਹਨ। ਇਹ ਗੇਰਸ਼ੋਨੀਆਂ ਦੇ ਪਰਿਵਾਰ ਹਨ।