Numbers 3:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੋਹਾਂ ਪਰਿਵਾਰ-ਸਮੂਹਾ ਵਿੱਚ 7,500 ਆਦਮੀ ਅਤੇ ਮੁੰਡੇ ਸਨ ਜਿਹੜੇ ਇੱਕ ਮਹੀਨੇ ਜਾਂ ਇਸਤੋਂ ਵੱਡੀ ਉਮਰ ਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਰ ਜਿਹੜੇ ਗਿਣਤੀ ਵਿੱਚ ਆਏ ਇੱਕ ਮਹੀਨੇ ਤੋਂ ਉੱਪਰ ਦੇ ਸੱਤ ਹਜ਼ਾਰ ਪੰਜ ਸੌ ਗਿਣੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪੁਰਖ ਜਿਹੜੇ ਗਿਣਤੀ ਵਿੱਚ ਆਏ ਇੱਕ ਮਹੀਨੇ ਤੋਂ ਉੱਪਰ ਦੇ ਸੱਤ ਹਜ਼ਾਰ ਪੰਜ ਸੌ ਗਿਣੇ ਗਏ।