Numbers 3:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗੇਰਸ਼ੋਨੀ ਪਰਿਵਾਰ-ਸਮੂਹਾ ਨੂੰ ਪੱਛਮ ਵੱਲ ਡੇਰਾ ਲਾਉਣ ਲਈ ਆਖਿਆ ਗਿਆ। ਉਨ੍ਹਾਂ ਨੇ ਆਪਣਾ ਡੇਰਾ ਪਵਿੱਤਰ ਤੰਬੂ ਦੇ ਪਿੱਛੇ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਗੇਰਸ਼ੋਨੀਆਂ ਦੇ ਟੱਬਰ ਡੇਹਰੇ ਦੇ ਪਿੱਛੇ ਲਹਿੰਦੇ ਪਾਸੇ ਡੇਰਾ ਲਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੇਰਸ਼ੋਨੀਆਂ ਦੇ ਪਰਿਵਾਰ ਡੇਰੇ ਦੇ ਮਗਰ ਪੱਛਮ ਵਾਲੇ ਪਾਸੇ ਡੇਰਾ ਲਾਉਣ।