Numbers 3:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗੇਰਸ਼ੋਨੀ ਲੋਕਾਂ ਦੇ ਪਰਿਵਾਰ-ਸਮੂਹਾ ਦਾ ਆਗੂ ਲਾਏਲ ਦਾ ਪੁੱਤਰ ਅਲਯਾਸਾਫ਼ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗੇਰਸ਼ੋਨੀਆਂ ਦੇ ਪਿਤ੍ਰਾਂ ਦੇ ਘਰਾਣੇ ਦਾ ਸਰਦਾਰ ਲਾਏਲ ਦਾ ਪੁੱਤ੍ਰ ਅਲਯਾਸਾਫ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗੇਰਸ਼ੋਨੀਆਂ ਦੇ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਲਾਏਲ ਦਾ ਪੁੱਤਰ ਅਲਯਾਸਾਫ਼ ਹੋਵੇ।