Numbers 3:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੰਡਲੀ ਵਾਲੇ ਤੰਬੂ ਵਿੱਚ, ਗੇਰਸ਼ੋਨੀ ਲੋਕਾਂ ਦਾ ਕੰਮ, ਪਵਿੱਤਰ ਤੰਬੂ, ਬਾਹਰਲੇ ਤੰਬੂ ਅਤੇ ਉੱਪਰ ਪਰਦੇ ਦੀ ਦੇਖ-ਭਾਲ ਕਰਨਾ ਸੀ। ਉਹ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਵਾਲੇ ਪਰਦੇ ਦੀ ਦੇਖ-ਭਾਲ ਵੀ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਗੇਰਸ਼ੋਨੀਆਂ ਦੀ ਜ਼ੁੰਮੇਵਾਰੀ ਵਿੱਚ ਮੰਡਲੀ ਦੇ ਤੰਬੂ ਵਿੱਚ ਡੇਹਰਾ ਅਤੇ ਤੰਬੂ, ਉਹ ਦਾ ਢੱਕਣ ਅਤੇ ਮੰਡਲੀ ਦੇ ਦਰਵੱਜੇ ਦੀ ਓਟ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੇਰਸ਼ੋਨੀਆਂ ਦੀ ਜ਼ਿੰਮੇਵਾਰੀ ਵਿੱਚ, ਮਿਲਾਪ ਵਾਲੇ ਤੰਬੂ ਵਿੱਚ ਡੇਰਾ ਅਤੇ ਤੰਬੂ, ਉਹ ਦਾ ਪਰਦਾ ਅਤੇ ਮੰਡਲੀ ਦੇ ਦਰਵਾਜ਼ੇ ਦਾ ਪਰਦਾ ਹੋਣ।