Numbers 3:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਮਰਾਮ, ਯਿਸਾਹਾਰ, ਹਬਰੋਨ ਅਤੇ ਉੱਜ਼ੀਏਲ ਦੇ ਪਰਿਵਾਰ ਕਹਾਥ ਦੇ ਪਰਿਵਾਰ ਨਾਲ ਸੰਬੰਧਿਤ ਸਨ। ਉਹ ਕਹਾਥੀ ਪਰਿਵਰ-ਸਮੂਹ ਵਿੱਚੋਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕਹਾਥ ਵਿੱਚੋਂ ਅਮਰਾਮੀਆਂ ਦਾ ਟੱਬਰ ਅਤੇ ਯਿਸਹਾਰੀਆਂ ਦਾ ਟੱਬਰ ਅਤੇ ਹਬਰੋਨੀਆਂ ਦਾ ਟੱਬਰ ਉੱਜ਼ੀਏਲੀਆਂ ਦਾ ਟੱਬਰ ਸਨ। ਏਹ ਕਹਾਥ ਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਹਾਥ ਵਿੱਚੋਂ ਅਮਰਾਮੀਆਂ ਦਾ ਪਰਿਵਾਰ ਅਤੇ ਯਿਸਹਾਰੀਆਂ ਦਾ ਪਰਿਵਾਰ ਅਤੇ ਹਬਰੋਨੀਆਂ ਦਾ ਪਰਿਵਾਰ ਅਤੇ ਉੱਜ਼ੀਏਲੀਆਂ ਦਾ ਪਰਿਵਾਰ ਸੀ। ਇਹ ਕਹਾਥ ਦੇ ਸਨ।