Numbers 3:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਪਰਿਵਾਰ ਸਮੂਹ ਵਿੱਚ 8,300 ਇੱਕ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਬੱਚੇ ਅਤੇ ਆਦਮੀ ਸਨ। ਕਹਾਥੀ ਲੋਕਾਂ ਨੂੰ ਪਵਿੱਤਰ ਸਥਾਨ ਦੀਆਂ ਇਨ੍ਹਾਂ ਚੀਜ਼ਾਂ ਦੀ ਸਾਂਭ-ਸੰਭਾਲ ਦਾ ਕੰਮ ਸੌਂਪਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੇਂ ਨਰਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਤੋਂ ਉੱਪਰ ਦੇ ਸਨ ਅੱਠ ਹਜ਼ਾਰ ਛੇ ਸੌ ਸੀ ਜਿਹੜੇ ਪਵਿੱਤ੍ਰ ਅਸਥਾਨ ਦੇ ਜ਼ੁੰਮੇਵਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਪੁਰਖਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਅਤੇ ਇਸ ਤੋਂ ਉੱਪਰ ਦੇ ਸਨ, ਅੱਠ ਹਜ਼ਾਰ ਛੇ ਸੌ ਸੀ ਜਿਹੜੇ ਪਵਿੱਤਰ ਸਥਾਨ ਦੇ ਜ਼ਿੰਮੇਵਾਰ ਸਨ।