Numbers 3:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਹਾਥੀ ਲੋਕ ਪਵਿੱਤਰ ਤੰਬੂ ਦੇ ਦੱਖਣ ਵਾਲੇ ਪਾਸੇ ਡੇਰਾ ਲਾਉਣ ਵਾਲੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕਹਾਥੀਆਂ ਦੇ ਟੱਬਰ ਡੇਹਰੇ ਦੇ ਦੱਖਣ ਵੱਲ ਆਪਣਾ ਡੇਰਾ ਲਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਹਾਥੀਆਂ ਦੇ ਪਰਿਵਾਰ ਡੇਰੇ ਦੇ ਦੱਖਣ ਵੱਲ ਆਪਣਾ ਡੇਰਾ ਲਾਉਣ।