Numbers 3:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਹਾਥੀ ਪਰਿਵਾਰ-ਸਮੂਹਾਂ ਦਾ ਆਗੂ ਉੱਜ਼ੀਏਲ ਦਾ ਪੁੱਤਰ ਅਲੀਸਾਫ਼ਾਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਹਾਥੀਆਂ ਦੇ ਟੱਬਰ ਅਨੁਸਾਰ ਪਿਤ੍ਰਾਂ ਦੇ ਘਰਾਣੇ ਦਾ ਸਰਦਾਰ ਉੱਜੀਏਲ ਦਾ ਪੁੱਤ੍ਰ ਅੱਲੀਸਾਫਾਨ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਹਾਥੀਆਂ ਦੇ ਟੱਬਰਾਂ ਅਨੁਸਾਰ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਉੱਜ਼ੀਏਲ ਦਾ ਪੁੱਤਰ ਅਲੀਸਾਫ਼ਾਨ ਹੋਵੇ।