Numbers 3:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦਾ ਕੰਮ ਪਵਿੱਤਰ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆ ਅਤੇ ਪਵਿੱਤਰ ਸਥਾਨ ਦੀਆ ਪਲੇਟਾਂ ਦੀ ਸਾਂਭ-ਸੰਭਾਲ ਕਰਨਾ ਸੀ। ਉਹ ਪਰਦਿਆ ਅਤੇ ਉਨ੍ਹਾਂ ਵਿੱਚ ਵਰਤੀਆ ਜਾਣ ਵਾਲੀਆਂ ਸਾਰੀਆਂ ਚੀਜ਼ਾਂ ਦੀ ਸਾਂਭ-ਸੰਭਾਲ ਵੀ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੀ ਜ਼ੁੰਮੇਵਾਰੀ ਇੱਕ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆਂ ਅਰ ਪਵਿੱਤ੍ਰ ਅਸਥਾਨ ਦਾ ਸਮਾਨ ਜਿਨ੍ਹਾਂ ਨਾਲ ਓਹ ਸੇਵਾ ਕਰਦੇ ਹਨ ਅਰ ਓਟ ਅਰ ਉਹ ਦੀ ਸਾਰੀ ਟਹਿਲ ਸੇਵਾ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹਨਾਂ ਵਸਤਾਂ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਅਰਥਾਤ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆਂ ਅਤੇ ਪਵਿੱਤਰ ਸਥਾਨ ਦਾ ਸਮਾਨ ਜਿਨ੍ਹਾਂ ਨਾਲ ਉਹ ਸੇਵਾ ਟਹਿਲ ਕਰਦੇ ਸਨ ਅਤੇ ਪਰਦਾ ਅਤੇ ਪਵਿੱਤਰ ਸਥਾਨ ਵਿੱਚ ਕੰਮ ਆਉਣ ਵਾਲਾ ਸਾਰਾ ਸਮਾਨ ਸ਼ਾਮਿਲ ਸੀ।