Numbers 3:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਵੀ ਲੋਕਾਂ ਦੇ ਆਗੂਆ ਦਾ ਆਗੂ ਜਾਜਕ ਹਾਰੂਨ ਦਾ ਪੁੱਤਰ ਅਲਆਜ਼ਾਰ ਸੀ। ਅਲਆਜ਼ਾਰ ਉਨ੍ਹਾਂ ਸਾਰੇ ਲੋਕਾਂ ਦਾ ਮੁਖੀਆ ਸੀ ਜਿਹੜੇ ਪਵਿੱਤਰ ਚੀਜ਼ਾ ਦੀ ਸਾਂਭ-ਸੰਭਾਲ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੇਵੀਆਂ ਦੇ ਸਰਦਾਰਾਂ ਦਾ ਸਰਦਾਰ ਹਾਰੂਨ ਜਾਜਕ ਦਾ ਪੁੱਤ੍ਰ ਅਲਆਜ਼ਾਰ ਹੋਵੇ ਅਤੇ ਉਹ ਪਵਿੱਤ੍ਰ ਅਸਥਾਨ ਦੇ ਸਮਾਲ੍ਹਣ ਵਾਲਿਆਂ ਦੀ ਵੇਖਭਾਲ ਕਰੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੇਵੀਆਂ ਦੇ ਹਾਕਮਾਂ ਦਾ ਪ੍ਰਧਾਨ ਹਾਰੂਨ ਜਾਜਕ ਦਾ ਪੁੱਤਰ ਅਲਆਜ਼ਾਰ ਹੋਵੇ ਅਤੇ ਉਹ ਪਵਿੱਤਰ ਸਥਾਨ ਦੇ ਰਖਵਾਲਿਆਂ ਦਾ ਮੁਖੀਆ ਹੋਵੇ।