Numbers 3:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਹਲੀ ਅਤੇ ਮੂਸ਼ੀ ਦੇ ਪਰਿਵਾਰ-ਸਮੂਹ ਮਰਾਰੀ ਪਰਿਵਾਰ ਨਾਲ ਸੰਬੰਧਿਤ ਸਨ। ਮਹਲੀ ਪਰਿਵਾਰ-ਸਮੂਹ ਵਿੱਚ 6,200 ਆਦਮੀ ਅਤੇ ਇੱਕ ਮਹੀਨੇ ਜਾਂ ਵਡੇਰੀ ਉਮਰ ਦੇ ਮੁੰਡੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮਹਲੀਆਂ ਦਾ ਟੱਬਰ ਅਤੇ ਮੂਸ਼ੀਆਂ ਦਾ ਟੱਬਰ ਮਰਾਰੀ ਦੇ ਸਨ। ਏਹ ਮਰਾਰੀ ਦੇ ਟੱਬਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਹਲੀਆਂ ਦਾ ਪਰਿਵਾਰ ਅਤੇ ਮੂਸ਼ੀਆਂ ਦਾ ਪਰਿਵਾਰ, ਮਰਾਰੀ ਦੇ ਵਿੱਚੋਂ ਸਨ। ਇਹ ਮਰਾਰੀ ਦੇ ਪਰਿਵਾਰ ਸਨ।