Numbers 3:34 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਨਰਾਂ ਦੀ ਗਿਣਤੀ ਜਿਹੜੇ ਗਿਣਤੀ ਵਿੱਚ ਆਏ ਇੱਕ ਮਹੀਨੇ ਤੋਂ ਉੱਪਰ ਦੇ ਛੇ ਹਜ਼ਾਰ ਦੋ ਸੌ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਪੁਰਖਾਂ ਦੀ ਗਿਣਤੀ ਜੋ ਇੱਕ ਮਹੀਨੇ ਜਾਂ ਇੱਕ ਮਹੀਨੇ ਤੋਂ ਉੱਪਰ ਦੇ ਸੀ, ਛੇ ਹਜ਼ਾਰ ਦੋ ਸੌ ਸਨ।