Numbers 3:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਰਾਰੀ ਪਰਿਵਾਰ-ਸਮੂਹ ਦਾ ਆਗੂ ਅਬੀਹਾਯਿਲ ਦਾ ਪੁੱਤਰ ਸੂਰੀਏਲ ਸੀ। ਇਹ ਪਰਿਵਾਰ-ਸਮੂਹ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਡੇਰਾ ਲਾਉਣ ਵਾਲਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮਰਾਰੀ ਦੇ ਟੱਬਰਾਂ ਅਨੁਸਾਰ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣੇ ਦਾ ਸਰਦਾਰ ਅਬੀਹਾਯਿਲ ਦਾ ਪੁੱਤ੍ਰ ਸੂਰੀਏਲ ਹੋਵੇ। ਡੇਹਰੇ ਦੇ ਉੱਤਰ ਵੱਲ ਓਹ ਆਪਣਾ ਡੇਰਾ ਲਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਰਾਰੀ ਦੇ ਟੱਬਰਾਂ ਅਨੁਸਾਰ ਉਨ੍ਹਾਂ ਦੇ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਅਬੀਹੈਲ ਦਾ ਪੁੱਤਰ ਸੂਰੀਏਲ ਹੋਵੇ। ਡੇਰੇ ਦੇ ਉੱਤਰ ਵੱਲ ਉਹ ਆਪਣਾ ਡੇਰਾ ਲਾਉਣ।