Numbers 3:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਰਾਰੀ ਪਰਿਵਾਰ ਦੇ ਲੋਕਾਂ ਨੂੰ ਪਵਿੱਤਰ ਤੰਬੂ ਦੇ ਫ਼ਰੇਮਾ ਦੀ ਸਾਂਭ-ਸੰਭਾਲ ਦਾ ਕੰਮ ਦਿੱਤਾ ਗਿਆ ਸੀ। ਉਹ ਸਾਰੀਆਂ ਬਰੇਸਾ, ਥੜਿਆ ਥੰਮੀਆ ਅਤੇ ਉਸ ਹਰ ਚੀਜ਼ ਦੀ ਸਾਂਭ-ਸੰਭਾਲ ਕਰਦੇ ਸਨ ਜਿਹੜੀ ਪਵਿੱਤਰ ਤੰਬੂ ਦੇ ਫ਼ਰੇਮਾ ਨਾਲ ਵਰਤੀ ਜਾਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮਰਾਰੀਆਂ ਦੀ ਵੇਖ ਭਾਲ ਦੀ ਜੁੰਮੇਵਾਰੀ ਵਿੱਚ ਡੇਹਰੇ ਦੀਆਂ ਫੱਟੀਆਂ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ ਅਰ ਉਸ ਦਾ ਸਾਰਾ ਸਮਾਨ ਅਰ ਉਸ ਦੀ ਸਾਰੀ ਸੇਵਾ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਵਸਤਾਂ ਮਰਾਰੀਆਂ ਨੂੰ ਦੇਖਭਾਲ ਲਈ ਦਿੱਤੀਆਂ ਗਈਆਂ ਉਹਨਾਂ ਦੀ ਰਖਵਾਲੀ ਕਰਨ, ਡੇਰੇ ਦੀਆਂ ਫੱਟੀਆਂ, ਉਸ ਦੇ ਕੁੰਡੇ ਉਸ ਦੀਆਂ ਥੰਮ੍ਹੀਆਂ, ਉਸ ਦੇ ਕਬਜ਼ੇ ਅਤੇ ਉਸ ਦਾ ਸਾਰਾ ਸਮਾਨ ਅਤੇ ਉਸ ਦੀ ਸਾਰੀ ਸੇਵਾ ਹੋਣ।