Numbers 3:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਪਵਿੱਤਰ ਤੰਬੂ ਦੇ ਆਲੇ-ਦੁਆਲੇ ਦੇ ਵਿਹੜੇ ਵਿੱਚਲੀਆਂ ਥੰਮੀਆ ਦੀ ਦੇਖ-ਭਾਲ ਵੀ ਕਰਦੇ ਸਨ, ਇਸ ਵਿੱਚ ਸਾਰੇ ਥੜੇ, ਤੰਬੂ ਦੀਆਂ ਕਿੱਲੀਆਂ ਅਤੇ ਰੱਸੇ ਸ਼ਾਮਿਲ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਹਾਤੇ ਦੇ ਆਲੇ ਦੁਆਲੇ ਦੀਆਂ ਥੰਮ੍ਹੀਆਂ ਅਰ ਉਨ੍ਹਾਂ ਦੀਆਂ ਚੀਥੀਆਂ ਅਰ ਉਨ੍ਹਾਂ ਦੀਆਂ ਕੀਲੀਆਂ ਅਰ ਉਨ੍ਹਾਂ ਦੀਆਂ ਲਾਸਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲ ਹੀ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ ਅਤੇ ਉਹਨਾਂ ਦੇ ਕਬਜ਼ੇ ਅਤੇ ਉਨ੍ਹਾਂ ਦੀਆਂ ਕੀਲੀਆਂ ਅਤੇ ਉਨ੍ਹਾਂ ਦੀਆਂ ਰੱਸੀਆਂ।