Numbers 3:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਦੇਸ਼ ਦਿੱਤਾ ਕਿ ਉਹ ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਆਦਮੀਆਂ ਅਤੇ ਇੱਕ ਮਹੀਨੇ ਜਾਂ ਇਸਤੋਂ ਵਡੇਰੇ ਮੁੰਡਿਆ ਦੀ ਗਿਣਤੀ ਕਰਨ। ਕੁੱਲ ਗਿਣਤੀ 22,000 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਲੇਵੀਆਂ ਦੀ ਸਾਰੀ ਗਿਣਤੀ ਜਿਹੜੀ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਤੇ ਕੀਤੀ ਉਨ੍ਹਾਂ ਦੇ ਟੱਬਰਾਂ ਅਨੁਸਾਰ ਅਰਥਾਤ ਸਾਰੇ ਨਰ ਜਿਹੜੇ ਇੱਕ ਮਹੀਨੇ ਤੋਂ ਉੱਪਰ ਦੇ ਸਨ ਬਾਈ ਹਜ਼ਾਰ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀਆਂ ਦੀ ਸਾਰੀ ਗਿਣਤੀ ਜਿਹੜੀ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਤੇ ਕੀਤੀ, ਉਨ੍ਹਾਂ ਦੇ ਟੱਬਰਾਂ ਅਨੁਸਾਰ ਅਰਥਾਤ ਸਾਰੇ ਪੁਰਖ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ ਬਾਈ ਹਜ਼ਾਰ ਸੀ।