Numbers 3:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਪਹਿਲੋਠੇ ਪੁੱਤਰਾ ਅਤੇ ਮੁੰਡਿਆ ਨੂੰ ਲੈਣ ਦੀ ਬਜਾਇ, ਮੈ ਯਹੋਵਾਹ, ਲੇਵੀਆਂ ਨੂੰ ਲਵਾਂਗਾ। ਮੈਂ ਹੋਰਨਾਂ ਲੋਕਾਂ ਦੇ ਪਹਿਲੋਠੇ ਜਾਨਵਰਾਂ ਨੂੰ ਲੈਣ ਦੀ ਬਜਾਇ ਲੇਵੀਆ ਦੇ ਪਹਿਲੋਠੇ ਜਾਨਵਰਾ ਨੂੰ ਲਵਾਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਲੇਵੀਆਂ ਨੂੰ ਮੇਰੇ ਲਈ, ਮੈਂ ਜੋ ਯਹੋਵਾਹ ਹਾਂ, ਇਸਰਾਏਲੀਆਂ ਦੇ ਸਾਰੇ ਪਲੌਠੀਆਂ ਦੇ ਥਾਂ, ਨਾਲੇ ਲੇਵੀਆਂ ਦੇ ਡੰਗਰ ਦੇ ਇਸਰਾਏਲੀਆਂ ਦੇ ਡੰਗਰਾਂ ਦੇ ਪਲੋਠਿਆਂ ਦੇ ਥਾਂ ਲੈ ਲਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੇਵੀਆਂ ਨੂੰ, ਇਸਰਾਏਲੀਆਂ ਦੇ ਡੰਗਰਾਂ ਦੇ ਪਹਿਲੌਠਿਆਂ ਦੀ ਥਾਂ ਲੇਵੀਆਂ ਦੇ ਡੰਗਰਾਂ ਨੂੰ ਲੈ ਲਈਂ। ਮੈਂ ਯਹੋਵਾਹ ਹਾਂ।