Numbers 3:47 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਕਾਰੀ ਮਾਪ ਦੇ ਅਨੁਸਾਰ, ਵਾਧੂ 273 ਲੋਕਾਂ ਲਈ ਚਾਂਦੀ ਦੇ 5 ਸ਼ੈਕਲ (ਇੱਕ ਸ਼ੈਕਲ 20 ਗੇਰਾਹ ਦੇ ਬਰਾਬਰ ਹੈ) ਜਮ੍ਹਾ ਕਰ। ਇਸਰਾਏਲ ਦੇ ਲੋਕਾਂ ਕੋਲੋਂ ਉਹ ਚਾਂਦੀ ਇਕੱਠੀ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਪੰਜ ਪੰਜ ਰੁਪਏ ਸਿਰਾਂ ਪਰਤੀ ਪਵਿੱਤ੍ਰ ਅਸਥਾਨ ਦੇ ਸ਼ਕਲ ਦੇ ਅਨੁਸਾਰ ਲਵੀਂ (ਅਰਥਾਤ ਇੱਕ ਸ਼ਕਲ ਵੀਹ ਗੇਰਾਹ ਦਾ ਹੋਵੇ)
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਪੰਜ-ਪੰਜ ਰੁਪਏ ਹਰੇਕ ਪੁਰਖ ਦੇ ਲਈ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਲਵੀਂ (ਅਰਥਾਤ ਇੱਕ ਸ਼ਕੇਲ ਵੀਹ ਗੇਰਾਹ ਦਾ ਹੋਵੇ)