Numbers 3:48 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਚਾਂਦੀ ਹਾਰੂਨ ਅਤੇ ਉਸ ਦੇ ਪੁੱਤਰ ਨੂੰ ਦੇ। ਇਹ ਇਸਰਾਏਲ ਦੇ 273 ਲੋਕਾਂ ਲਈ ਅਦਾਇਗੀ ਕਰ।’”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਹ ਚਾਂਦੀ ਹਾਰੂਨ ਅਰ ਉਹ ਦੇ ਪੁੱਤ੍ਰਾਂ ਨੂੰ ਦੇਈਂ। ਉਹ ਉਨ੍ਹਾਂ ਦੇ ਛੁਟਕਾਰੇ ਲਈ ਹੋਵੇ ਜਿਹੜੇ ਉਨ੍ਹਾਂ ਤੋਂ ਵਧੀਕ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਚਾਂਦੀ ਹਾਰੂਨ ਅਤੇ ਉਹ ਦੇ ਪੁੱਤਰਾਂ ਨੂੰ ਦੇਈਂ। ਉਹ ਉਨ੍ਹਾਂ ਦੇ ਛੁਟਕਾਰੇ ਲਈ ਹੋਵੇ ਜਿਹੜੇ ਉਨ੍ਹਾਂ ਤੋਂ ਵਧੀਕ ਹਨ।