Numbers 3:49 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਹੋਰਨਾਂ ਪਰਿਵਾਰ-ਸਮੂਹਾ ਦੇ 273 ਆਦਮੀਆ ਦੀ ਥਾਂ ਲੈਣ ਵਾਲੇ ਕਾਫ਼ੀ ਲੇਵੀ ਨਹੀਂ ਸਨ। ਇਸ ਲਈ ਮੂਸਾ ਨੇ ਇਨ੍ਹਾਂ 273 ਆਦਮੀਆ ਲਈ ਚਾਂਦੀ ਇਕੱਠੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਮੂਸਾ ਨੇ ਛੁਟਕਾਰੇ ਦੀ ਚਾਂਦੀ ਉਨ੍ਹਾਂ ਤੋਂ ਜਿਹੜੇ ਲੇਵੀਆਂ ਦੇ ਛੁਡਾਏ ਹੋਇਆਂ ਤੋਂ ਵਧੀਕ ਸਨ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਮੂਸਾ ਨੇ ਛੁਟਕਾਰੇ ਦੀ ਚਾਂਦੀ ਉਨ੍ਹਾਂ ਤੋਂ ਲਈ, ਜਿਹੜੇ ਲੇਵੀਆਂ ਦੇ ਛੁਡਾਏ ਹੋਇਆਂ ਤੋਂ ਵਧੀਕ ਸਨ।