Numbers 3:50 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਇਸਰਾਏਲ ਦੇ ਪਹਿਲੋਠੇ ਆਦਮੀਆਂ ਕੋਲੋਂ ਚਾਂਦੀ ਇਕੱਠੀ ਕੀਤੀ। ਉਸ ਨੇ ਸਰਕਾਰੀ ਮਾਪ ਅਨੁਸਾਰ 1,365 ਸ਼ੈਕਲ ਚਾਂਦੀ ਇਕੱਠੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੇ ਪਲੋਠਿਆਂ ਤੋਂ ਉਸ ਨੇ ਏਹ ਚਾਂਦੀ ਲਈ, ਇੱਕ ਹਜ਼ਾਰ ਤਿੰਨ ਸੌਂ ਪੈਂਹਟ ਰੁਪਏ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਪਹਿਲੌਠਿਆਂ ਤੋਂ ਉਸ ਨੇ ਇਹ ਚਾਂਦੀ ਲਈ, ਇੱਕ ਹਜ਼ਾਰ ਤਿੰਨ ਸੌ ਪੈਂਹਠ ਰੁਪਏ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਵਸੂਲ ਕੀਤੇ।