Numbers 3:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀ ਉਦੋਂ ਹਾਰੂਨ ਦੀ ਸਹਾਇਤਾ ਕਰਨਗੇ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰੇਗਾ। ਅਤੇ ਲੇਵੀ ਇਸਰਾਏਲ ਦੇ ਸਾਰੇ ਲੋਕਾਂ ਦੀ ਸਹਾਇਤਾ ਕਰਨਗੇ ਜਦੋਂ ਉਹ ਪਵਿੱਤਰ ਤੰਬੂ ਵਿਖੇ ਉਪਾਸਨਾ ਕਰਨ ਲਈ ਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਉਸ ਦਾ ਫਰਜ਼ ਅਤੇ ਸਾਰੀ ਮੰਡਲੀ ਦਾ ਫ਼ਰਜ਼ ਮੰਡਲੀ ਦੇ ਤੰਬੂ ਦੇ ਅੱਗੇ ਪੂਰਾ ਕਰਨ ਭਈ ਓਹ ਡੇਹਰੇ ਦੀ ਟਹਿਲ ਸੇਵਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਸਦਾ ਫ਼ਰਜ਼ ਅਤੇ ਸਾਰੀ ਮੰਡਲੀ ਦਾ ਫ਼ਰਜ਼ ਮਿਲਾਪ ਵਾਲੇ ਤੰਬੂ ਦੇ ਅੱਗੇ ਪੂਰਾ ਕਰਨ, ਜੋ ਉਹ ਡੇਰੇ ਦੀ ਟਹਿਲ ਸੇਵਾ ਕਰਨ।