Numbers 3:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੂੰ ਲੇਵੀਆ ਨੂੰ ਹਾਰੂਨ ਅਤੇ ਉਸ ਦੇ ਪੁੱਤਰਾ ਦੇ ਹਵਾਲੇ ਕਰ ਦੇਵੇਗਾ। ਲੇਵੀਆ ਨੂੰ, ਇਸਰਾਏਲ ਦੇ ਸਮੂਹ ਲੋਕਾਂ ਵਿੱਚੋਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਸਹਾਇਤਾ ਕਰਨ ਲਈ ਚੁਣਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਲੇਵੀਆਂ ਨੂੰ ਹਾਰੂਨ ਅਰ ਉਸ ਦੇ ਪੁੱਤ੍ਰਾਂ ਨੂੰ ਦੇਈ। ਏਹ ਪੂਰੀ ਤੌਰ ਨਾਲ ਇਸਰਾਏਲੀਆਂ ਵਿੱਚੋਂ ਉਨ੍ਹਾਂ ਨੂੰ ਦਿੱਤੇ ਗਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇਈਂ। ਇਹ ਇਸਰਾਏਲੀਆਂ ਦੀ ਵੱਲੋਂ ਹਾਰੂਨ ਨੂੰ ਪੂਰੀ ਰੀਤੀ ਨਾਲ ਸਮਰਪਣ ਹੋਣ।