Numbers 30:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਆਗੂਆਂ ਨਾਲ ਗੱਲ ਕੀਤੀ। ਮੂਸਾ ਨੇ ਉਨ੍ਹਾਂ ਨੂੰ ਯਹੋਵਾਹ ਦੇ ਇਨ੍ਹਾਂ ਆਦੇਸ਼ਾਂ ਬਾਰੇ ਦੱਸਿਆ:
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਇਸਰਾਏਲੀਆਂ ਦਿਆਂ ਗੋਤਾਂ ਦੇ ਮੁਖੀਆਂ ਨੂੰ ਬੋਲਿਆ ਕਿ ਏਹ ਹੁਕਮ ਹੈ ਜਿਹੜਾ ਯਹੋਵਾਹ ਨੇ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਇਸਰਾਏਲੀਆਂ ਦੇ ਗੋਤਾਂ ਦੇ ਮੁਖੀਆਂ ਨੂੰ ਬੋਲਿਆ ਕਿ ਇਹ ਹੁਕਮ ਹੈ ਜਿਹੜਾ ਯਹੋਵਾਹ ਨੇ ਦਿੱਤਾ ਹੈ।