Numbers 30:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵਿਆਹੁਤਾ ਔਰਤ ਸ਼ਾਇਦ ਯਹੋਵਾਹ ਨੂੰ ਕੁਝ ਦੇਣ ਦਾ ਇਕਰਾਰ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਸ ਨੇ ਆਪਣੇ ਮਨੁੱਖ ਦੇ ਘਰ ਵਿੱਚ ਸੁੱਖਣਾ ਸੁੱਖੀ ਅਥਵਾ ਓਸ ਸੌਂਹ ਨਾਲ ਆਪਣੇ ਜੀਉ ਉੱਤੇ ਕੋਈ ਬੰਨਣ ਬੰਨ੍ਹਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਸ ਨੇ ਆਪਣੇ ਪਤੀ ਦੇ ਘਰ ਵਿੱਚ ਸੁੱਖਣਾ ਸੁੱਖੀ ਜਾਂ ਸਹੁੰ ਨਾਲ ਆਪਣੇ ਜੀਵਨ ਉੱਤੇ ਕੋਈ ਬੰਨ੍ਹਣ ਬੰਨ੍ਹਿਆ।