Numbers 30:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਉਸ ਦਾ ਪਤੀ ਇਸ ਇਕਰਾਰ ਬਾਰੇ ਸੁਣਦਾ ਹੈ ਅਤੇ ਉਸ ਨੂੰ ਇਕਰਾਰ ਪੂਰਾ ਕਰਨ ਦਿੰਦਾ ਹੈ, ਤਾਂ ਉਸ ਨੂੰ ਬਿਲਕੁਲ ਉਵੇਂ ਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ। ਉਸ ਨੂੰ ਹਰ ਉਹ ਚੀਜ਼ ਦੇਣੀ ਚਾਹੀਦੀ ਹੈ ਜਿਸ ਬਾਰੇ ਉਸ ਨੇ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦੇ ਮਨੁੱਖ ਨੇ ਸੁਣਿਆ ਅਤੇ ਚੁੱਪ ਰਹਿ ਕੇ ਓਸ ਨੂੰ ਨਾ ਵਰਜਿਆ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਹਰ ਬੰਨ੍ਹਣ ਜਿਹ ਦੇ ਨਾਲ ਉਸ ਆਪਣੇ ਜੀਉ ਨੂੰ ਬੰਨ੍ਹਿਆ ਪੱਕਾ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੇ ਮਨੁੱਖ ਨੇ ਸੁਣਿਆ ਅਤੇ ਚੁੱਪ ਰਹਿ ਕੇ ਉਸ ਨੂੰ ਨਾ ਝਿੜਕਿਆ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਹਰ ਬੰਨ੍ਹਣ ਜਿਸ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕਾ ਰਹੇ।