Numbers 30:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵਿਆਹੁਤਾ ਔਰਤ ਸ਼ਾਇਦ ਯਹੋਵਾਹ ਨੂੰ ਕੁਝ ਦੇਣ ਦਾ ਇਕਰਾਰ ਕਰੇ, ਜਾਂ ਉਹ ਕਿਸੇ ਚੀਜ਼ ਤੋਂ ਬਿਨਾ ਗੁਜ਼ਾਰਾ ਕਰਨ ਦਾ ਇਕਰਾਰ ਕਰੇ ਜਾਂ ਉਹ ਪਰਮੇਸ਼ੁਰ ਨੂੰ ਕੋਈ ਹੋਰ ਖਾਸ ਚੀਜ਼ ਦੇਣ ਦਾ ਇਕਰਾਰ ਕਰੇ। ਪਤੀ ਇਨ੍ਹਾਂ ਵਿੱਚੋਂ ਕਿਸੇ ਵੀ ਇਕਰਾਰ ਨੂੰ ਰੋਕ ਸੱਕਦਾ ਹੈ, ਅਤੇ ਪਤੀ ਉਸ ਦੇ ਕਿਸੇ ਇਕਰਾਰ ਨੂੰ ਪੂਰਾ ਕਰਨ ਦੀ ਇਜਾਜ਼ਤ ਦੇ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਸੁੱਖਣਾ ਅਰ ਹਰ ਸੌਂਹ ਜਿਹ ਦੇ ਨਾਲ ਉਸ ਆਪਣੇ ਜੀਉ ਨੂੰ ਦੁਖ ਦੇਣ ਲਈ ਬੰਨ੍ਹਿਆ ਹੋਵੇ ਉਸ ਦਾ ਮਨੁੱਖ ਉਸ ਨੂੰ ਪੱਕਾ ਰੱਖੇ ਅਥਵਾ ਉਸ ਦਾ ਮਨੁੱਖ ਉਸ ਨੂੰ ਤੋੜ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਸੁੱਖਣਾ ਅਤੇ ਹਰ ਸਹੁੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਦੁੱਖ ਦੇਣ ਲਈ ਬੰਨ੍ਹਿਆ ਹੋਵੇ ਉਸ ਦਾ ਪਤੀ ਉਸ ਨੂੰ ਪੱਕਾ ਰੱਖੇ ਜਾਂ ਉਸ ਦਾ ਪਤੀ ਉਸ ਨੂੰ ਤੋੜ ਦੇਵੇ।