Numbers 30:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਤੀ ਆਪਣੀ ਪਤਨੀ ਨੂੰ ਆਪਣਾ ਇਕਰਾਰ ਪੂਰਾ ਕਰਨ ਦੀ ਇਜਾਜ਼ਤ ਕਿਵੇਂ ਦਿੰਦਾ ਹੈ? ਜੇ ਉਹ ਇਕਰਾਰਾਂ ਬਾਰੇ ਸੁਣਦਾ ਹੈ ਅਤੇ ਉਨ੍ਹਾਂ ਨੂੰ ਰੋਕਦਾ ਨਹੀਂ, ਤਾਂ ਔਰਤ ਨੂੰ ਉਵੇਂ ਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਸ ਦਾ ਮਨੁੱਖ ਨਿੱਤ ਚੁੱਪ ਵੱਟ ਛੱਡੇ ਤਾਂ ਉਹ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਠਹਿਰਾਉਂਦਾ ਹੈ ਯਾ ਉਸ ਦੇ ਸਾਰੇ ਬੰਨ੍ਹਣ ਜਿਹੜੇ ਉਸ ਉੱਤੇ ਹੋਣ ਪੱਕੇ ਠਹਿਰਾਉਂਦਾ ਹੈ ਕਿਉਂ ਜੋ ਉਹ ਚੁੱਪ ਰਿਹਾ ਜਿਸ ਦਿਨ ਉਹ ਨੇ ਸੁਣਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਉਸ ਦਾ ਪਤੀ ਨਿੱਤ ਚੁੱਪ ਰਹੇ ਤਾਂ ਉਹ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਠਹਿਰਾਉਂਦਾ ਹੈ ਜਾਂ ਉਸ ਦੇ ਸਾਰੇ ਸਹੁੰ ਜਿਹੜੇ ਉਸ ਉੱਤੇ ਹੋਣ ਪੱਕੇ ਠਹਿਰਾਉਂਦਾ ਹੈ ਕਿਉਂ ਜੋ ਜਿਸ ਦਿਨ ਉਹ ਨੇ ਸੁਣਿਆ ਸੀ, ਉਹ ਚੁੱਪ ਰਿਹਾ।