Numbers 30:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਉਸ ਦਾ ਪਤੀ ਇਕਰਾਰਾਂ ਬਾਰੇ ਸੁਣਦਾ ਹੈ ਅਤੇ ਉਨ੍ਹਾਂ ਨੂੰ ਰੋਕ ਦਿੰਦਾ ਹੈ, ਤਾਂ ਉਹੀ ਉਸ ਦੇ ਇਕਰਾਰਾਂ ਨੂੰ ਤੋੜਨ ਦਾ ਜ਼ਿੰਮੇਵਾਰ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਹ ਨੇ ਉਨ੍ਹਾਂ ਦੇ ਸੁਣਨ ਦੇ ਮਗਰੋਂ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਾਂ ਉਹ ਉਸ ਦੀ ਬੁਰਿਆਈ ਦੀ ਸਜ਼ਾ ਚੁੱਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਉਹ ਨੇ ਉਨ੍ਹਾਂ ਦੇ ਸੁਣਨ ਦੇ ਮਗਰੋਂ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਾਂ ਉਹ ਉਸ ਦੀ ਬੁਰਿਆਈ ਦੀ ਸਜ਼ਾ ਚੁੱਕੇ।