Numbers 30:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਕੋਈ ਬੰਦਾ ਪਰਮੇਸ਼ੁਰ ਨਾਲ ਖਾਸ ਇਕਰਾਰ ਕਰਨਾ ਚਾਹੁੰਦਾ ਹੈ ਜਾਂ ਜੇ ਕੋਈ ਬੰਦਾ ਪਰਮੇਸ਼ੁਰ ਨੂੰ ਕੋਈ ਖਾਸ ਚੀਜ਼ ਦੇਣ ਦਾ ਇਕਰਾਰ ਕਰਦਾ ਹੈ, ਤਾਂ ਉਸ ਨੂੰ ਅਜਿਹਾ ਕਰਨ ਦਿਉ ਪਰ ਉਸ ਬੰਦੇ ਨੂੰ ਬਿਲਕੁਲ ਉਵੇਂ ਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ!
Punjabi Bible 2016 - ਪਵਿੱਤਰ ਬਾਈਬਲ O.V.
ਜਦ ਕੋਈ ਮਨੁੱਖ ਯਹੋਵਾਹ ਲਈ ਸੁੱਖਣਾ ਸੁੱਖੇ ਅਥਵਾ ਸੌਂਹ ਖਾਵੇ ਅਤੇ ਆਪਣੇ ਜੀਉ ਨੂੰ ਉਸ ਗੱਲ ਉੱਤੇ ਬੰਨ੍ਹ ਲਵੇ ਤਾਂ ਉਹ ਆਪਣੇ ਬਚਨ ਨਾ ਤੋਂੜੇ ਪਰ ਜੋ ਕੁਝ ਉਸ ਦੇ ਮੂੰਹ ਤੋਂ ਨਿੱਕਲਦਾ ਹੈ ਉਹ ਉਸ ਨੂੰ ਪੂਰਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕੋਈ ਮਨੁੱਖ ਯਹੋਵਾਹ ਲਈ ਸੁੱਖਣਾ ਸੁੱਖੇ ਜਾਂ ਸਹੁੰ ਖਾਵੇ ਅਤੇ ਆਪਣੇ ਜੀਵਨ ਨੂੰ ਉਸ ਗੱਲ ਉੱਤੇ ਬੰਨ੍ਹ ਲਵੇ ਤਾਂ ਉਹ ਆਪਣਾ ਬਚਨ ਨਾ ਤੋੜੇ ਪਰ ਜੋ ਕੁਝ ਉਸ ਦੇ ਮੂੰਹ ਤੋਂ ਨਿੱਕਲਦਾ ਹੈ ਉਹ ਉਸ ਨੂੰ ਪੂਰਾ ਕਰੇ।