Numbers 30:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕੋਈ ਜਵਾਨ ਔਰਤ ਸ਼ਾਇਦ ਹਾਲੇ ਆਪਣੇ ਪਿਤਾ ਦੇ ਘਰ ਵਿੱਚ ਰਹਿ ਰਹੀ ਹੋਵੇ। ਅਤੇ ਉਹ ਜਵਾਨ ਔਰਤ ਸ਼ਾਇਦ ਯਹੋਵਾਹ ਨੂੰ ਕੋਈ ਖਾਸ ਚੀਜ਼ ਭੇਟ ਕਰਨ ਦਾ ਇਕਰਾਰ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਕੰਨਿਆ ਯਹੋਵਾਹ ਲਈ ਸੁੱਖਣਾ ਸੁੱਖੇ ਅਤੇ ਆਪਣੇ ਆਪ ਨੂੰ ਉਸ ਗੱਲ੍ਹ ਉੱਤੇ ਬੰਨ੍ਹੇ ਜਦ ਉਹ ਆਪਣੇ ਪਿਤਾ ਦੇ ਘਰ ਵਿੱਚ ਕੁਆਰੀ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਕੁੜੀ ਯਹੋਵਾਹ ਲਈ ਸੁੱਖਣਾ ਸੁੱਖੇ ਅਤੇ ਆਪਣੇ ਆਪ ਨੂੰ ਉਸ ਗੱਲ ਉੱਤੇ ਬੰਨ੍ਹੇ ਜਦ ਉਹ ਆਪਣੇ ਪਿਤਾ ਦੇ ਘਰ ਵਿੱਚ ਕੁਆਰੀ ਹੋਵੇ।