Numbers 30:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਉਸ ਦਾ ਪਿਤਾ ਉਨ੍ਹਾਂ ਇਕਰਾਰ ਬਾਰੇ ਸੁਣਦਾ ਹੈ ਅਤੇ ਮੰਨ ਜਾਂਦਾ ਹੈ, ਤਾਂ ਉਸ ਜਵਾਨ ਔਰਤ ਨੂੰ ਉਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਅਰ ਉਸ ਦੇ ਬੰਨ੍ਹਣ ਨੂੰ ਜਿਹ ਦੇ ਨਾਲ ਓਸ ਆਪਣੇ ਜੀਉ ਨੂੰ ਬੰਨ੍ਹਿਆ ਸੁਣੇ ਅਤੇ ਉਸ ਦਾ ਪਿਤਾ ਚੁੱਪ ਕਰ ਰਹੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਸਾਰੇ ਬੱਚਨ ਜਿਹ ਦੇ ਨਾਲ ਆਪਣੇ ਜੀਉ ਨੂੰ ਬੰਨ੍ਹਿਆ ਪੱਕੇ ਰਹਿਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਅਤੇ ਉਸ ਦੇ ਬੰਨ੍ਹਣ ਨੂੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਸੁਣੇ ਅਤੇ ਉਸ ਦਾ ਪਿਤਾ ਚੁੱਪ ਕਰ ਰਹੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਸਾਰੇ ਬਚਨ ਜਿਸ ਦੇ ਨਾਲ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ।