Numbers 30:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਉਸ ਦਾ ਪਿਤਾ ਇਸ ਇਕਰਾਰ ਬਾਰੇ ਸੁਣਦਾ ਹੈ ਅਤੇ ਇਸ ਨੂੰ ਪ੍ਰਵਾਨ ਨਹੀਂ ਕਰਦਾ, ਤਾਂ ਉਹ ਆਪਣੇ ਇਕਰਾਰ ਵੱਲੋਂ ਆਜ਼ਾਦ ਹੈ। ਉਸ ਨੂੰ ਉਹ ਕੁਝ ਕਰਨ ਦੀ ਲੋੜ ਨਹੀਂ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਉਸ ਦੇ ਪਿਤਾ ਨੇ ਉਸ ਨੂੰ ਰੋਕ ਦਿੱਤਾ ਸੀ, ਇਸ ਲਈ ਯਹੋਵਾਹ ਉਸ ਨੂੰ ਮਾਫ਼ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਸ ਦਾ ਪਿਤਾ ਸੁਣ ਕੇ ਉਸੇ ਦਿਨ ਉਸ ਨੂੰ ਵਰਜੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਅਤੇ ਉਸ ਦੇ ਬੰਨ੍ਹਣ ਜਿੰਨ੍ਹਾਂ ਨਾਲ ਓਸ ਆਪਣੇ ਜੀਉ ਨੂੰ ਬੰਨ੍ਹਿਆ ਪੱਕੇ ਨਾ ਰਹਿਣ ਅਤੇ ਯਹੋਵਾਹ ਉਸ ਨੂੰ ਮਾਫੀ ਦੇਵੇਗਾ ਕਿਉਂ ਜੋ ਉਸ ਦੇ ਪਿਤਾ ਨੇ ਉਸ ਨੂੰ ਵਰਜਿਆ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਉਸ ਦਾ ਪਿਤਾ ਸੁਣ ਕੇ ਉਸੇ ਦਿਨ ਉਸ ਨੂੰ ਝਿੜਕੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਅਤੇ ਉਸ ਦੀ ਕੁੜੀ ਜਿਨ੍ਹਾਂ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਨਾ ਰਹਿਣ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ ਕਿਉਂ ਜੋ ਉਸ ਦੇ ਪਿਤਾ ਨੇ ਉਸ ਨੂੰ ਝਿੜਕਿਆ।