Numbers 30:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕੋਈ ਔਰਤ ਸ਼ਾਇਦ ਯਹੋਵਾਹ ਨੂੰ ਕੁਝ ਖਾਸ ਦੇਣ ਦਾ ਇਕਰਾਰ ਕਰੇ, ਅਤੇ ਸ਼ਾਇਦ ਉਸਤੋਂ ਬਾਦ ਉਸ ਦਾ ਵਿਆਹ ਹੋ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਉਹ ਮਨੁੱਖ ਨਾਲ ਵਿਆਹੀ ਹੋਈ ਹੋਵੇ ਅਤੇ ਉਸ ਦੀਆਂ ਸੁੱਖਣਾਂ ਉਸ ਉੱਤੇ ਹੋਣ ਅਥਵਾ ਉਹ ਆਪਣੇ ਬੁੱਲਾਂ ਤੋਂ ਬਿੰਨ੍ਹਾਂ ਸੋਚੇ ਸਮਝੇ ਅਜੇਹੀ ਗੱਲ੍ਹ ਕਢੇ ਜਿਸ ਤੋਂ ਉਸ ਦੇ ਜੀਉ ਉੱਤੇ ਬੰਨ੍ਹਣ ਪਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਉਹ ਮਨੁੱਖ ਨਾਲ ਵਿਆਹੀ ਹੋਈ ਹੋਵੇ ਅਤੇ ਉਸ ਦੀਆਂ ਸੁੱਖਣਾ ਉਸ ਉੱਤੇ ਹੋਣ ਜਾਂ ਉਸ ਨੇ ਆਪਣੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਅਜਿਹੀ ਗੱਲ ਆਖੀ ਹੋਵੇ ਜਿਸ ਤੋਂ ਉਸ ਦਾ ਜੀਵਨ ਬੰਨ੍ਹਿਆ ਜਾਵੇ।