Numbers 30:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਪਤੀ ਉਸ ਇਕਰਾਰ ਬਾਰੇ ਸੁਣਦਾ ਹੈ ਅਤੇ ਇਸ ਦਾ ਵਿਰੋਧ ਨਹੀਂ ਕਰਦਾ, ਤਾਂ ਉਸ ਔਰਤ ਨੂੰ ਉਹ ਗੱਲ ਜ਼ਰੂਰ ਕਰਨੀ ਚਾਹੀਦੀ ਹੈ ਜਿਸਦਾ ਉਸ ਨੇ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦਾ ਮਨੁੱਖ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਕਰ ਰਹੇ ਤਾਂ ਉਸ ਦੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਓਹ ਬੰਨਣ ਜਿਨ੍ਹਾ ਦੇ ਨਾਲ ਉਸ ਆਪਣੇ ਜੀਉ ਨੂੰ ਬੰਨ੍ਹਿਆ ਪੱਕੇ ਰਹਿਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦਾ ਪਤੀ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਰਹੇ ਤਾਂ ਉਸ ਦੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਉਸ ਸਹੁੰ ਜਿਨ੍ਹਾਂ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ।