Numbers 30:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕੋਈ ਵਿਧਵਾ ਜਾਂ ਕੋਈ ਤਲਾਕਸ਼ੁਦਾ ਔਰਤ ਸ਼ਾਇਦ ਕੋਈ ਖਾਸ ਇਕਰਾਰ ਕਰੇ। ਜੇ ਉਹ ਅਜਿਹਾ ਕਰਦੀ ਹੈ ਤਾਂ ਉਸ ਨੂੰ ਬਿਲਕੁਲ ਉਵੇਂ ਹੀ ਕਰਨਾ ਚਾਹੀਦਾ ਹੈ ਜਿਸਦਾ ਉਸ ਨੇ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਵਿਧਵਾ ਅਥਵਾ ਛੁੱਟੜ ਦੀ ਸੁੱਖਣਾ ਜੋ ਕੁਝ ਓਸ ਆਪਣੇ ਜੀਉ ਉੱਤੇ ਬੰਨ੍ਹਿਆ ਹੈ ਓਸ ਉੱਤੇ ਪੱਕੀ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਵਿਧਵਾ ਜਾਂ ਤਿਆਗੀ ਹੋਈ ਦੀ ਸੁੱਖਣਾ ਜਿਸ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਹੈ ਉਸ ਉੱਤੇ ਪੱਕੀ ਰਹੇ