Numbers 31:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਨੇ ਉਨ੍ਹਾਂ ਦੇ ਸਾਰੇ ਨਗਰ ਅਤੇ ਉਨ੍ਹਾਂ ਦੇ ਮਹਿਲ ਸਾੜ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਸਾਰੇ ਸ਼ਹਿਰਾਂ ਨੂੰ ਜਿਨ੍ਹਾਂ ਵਿੱਚ ਓਹ ਵੱਸਦੇ ਸਨ ਅਤੇ ਉਨ੍ਹਾਂ ਦੀਆਂ ਸਾਰੀਆਂ ਛਾਉਣੀਆਂ ਨੂੰ ਅੱਗ ਨਾਲ ਫੂਕ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਸਾਰੇ ਸ਼ਹਿਰਾਂ ਨੂੰ ਅਤੇ ਸਾਰੀਆਂ ਛਾਉਣੀਆਂ ਨੂੰ, ਜਿਨ੍ਹਾਂ ਵਿੱਚ ਉਹ ਵੱਸਦੇ ਸਨ, ਅੱਗ ਨਾਲ ਫੂਕ ਦਿੱਤਾ।