Numbers 31:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਸਾਰੇ ਆਦਮੀਆਂ ਅਤੇ ਜਾਨਵਰਾਂ ਉੱਤੇ ਕਬਜ਼ਾ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਲੁੱਟ ਦਾ ਸਾਰਾ ਮਾਲ ਅਤੇ ਸਾਰੇ ਬੰਧੂਏ ਕੀ ਮਨੁੱਖ ਕੀ ਡੰਗਰ ਲੈ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਲੁੱਟ ਦਾ ਸਾਰਾ ਮਾਲ ਅਤੇ ਸਾਰੇ ਗੁਲਾਮ ਕੀ ਮਨੁੱਖ, ਕੀ ਡੰਗਰ ਸਭ ਕੁਝ ਲੈ ਲਏ।