Numbers 31:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ, ਜਾਜਕ ਅਲਆਜ਼ਾਰ ਅਤੇ ਲੋਕਾਂ ਦੇ ਆਗੂ, ਫ਼ੌਜੀਆਂ ਦੇ ਸਵਾਗਤ ਲਈ ਡੇਰੇ ਤੋਂ ਬਾਹਰ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਅਤੇ ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਸਾਰੇ ਪਰਧਾਨ ਡੇਰੇ ਤੋਂ ਬਾਹਰ ਅੱਗਲਵਾਂਢੀ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ, ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਸਾਰੇ ਪ੍ਰਧਾਨ ਡੇਰੇ ਤੋਂ ਬਾਹਰ ਉਹਨਾਂ ਨੂੰ ਮਿਲਣ ਲਈ ਗਏ।