Numbers 31:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਫ਼ੌਜ ਦੇ ਆਗੂਆਂ, 1,000 ਆਦਮੀਆਂ ਦੇ ਕਮਾਂਡਰਾਂ ਅਤੇ 100 ਆਦਮੀਆਂ ਦੇ ਕਮਾਂਡਰਾ ਨਾਲ ਬਹੁਤ ਨਾਰਾਜ਼ ਸੀ ਜਿਹੜੇ ਯੁੱਧ ਵਿੱਚੋਂ ਵਾਪਸ ਆ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੂਸਾ ਦਲ ਦੇ ਸੈਨਾਪਤੀਆਂ ਨਾਲ ਅਰਥਾਤ ਹਜ਼ਾਰਾਂ ਦੇ ਸਰਦਾਰਾਂ ਨਾਲ ਅਤੇ ਸੈਂਕੜਿਆਂ ਦੇ ਸਰਦਾਰਾਂ ਨਾਲ ਜਿਹੜੇ ਜੁੱਧ ਕਰਨ ਗਏ ਕ੍ਰੋਧਵਾਨ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੂਸਾ ਦਲ ਦੇ ਸੈਨਾਪਤੀਆਂ ਨਾਲ ਅਰਥਾਤ ਹਜ਼ਾਰਾਂ ਦੇ ਹਾਕਮਾਂ ਨਾਲ ਅਤੇ ਸੈਂਕੜਿਆਂ ਦੇ ਹਾਕਮਾਂ ਨਾਲ ਜਿਹੜੇ ਯੁੱਧ ਕਰਕੇ ਮੁੜ੍ਹ ਆਏ, ਕ੍ਰੋਧਵਾਨ ਹੋਇਆ।