Numbers 31:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਔਰਤਾਂ ਨੂੰ ਕਿਉਂ ਜਿਉਂਦਿਆਂ ਛੱਡ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸਾ ਨੇ ਉਨ੍ਹਾਂ ਨੂੰ ਆਖਿਆ ਕੀ ਤੁਸੀਂ ਸਾਰੀਆਂ ਨਾਰੀਆਂ ਨੂੰ ਜੀਉਂਦੀਆਂ ਰੱਖਿਆ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੂਸਾ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਸਾਰੀਆਂ ਇਸਤਰੀਆਂ ਨੂੰ ਜੀਉਂਦਾ ਛੱਡ ਦਿੱਤਾ ਹੈ?