Numbers 31:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਉਹ ਔਰਤਾਂ ਸਨ ਜਿਨ੍ਹਾਂ ਨੇ ਇਸਰਾਏਲ ਦੇ ਆਦਮੀਆਂ ਨੂੰ ਪਓਰ ਵਿਖੇ ਬਿਲਆਮ ਦੀ ਘਟਨਾ ਤੋਂ ਬਾਦ ਯਹੋਵਾਹ ਤੋਂ ਮੂੰਹ ਮੋੜਨ ਲਈ ਪ੍ਰੇਰਿਆ ਸੀ। ਅਤੇ ਉੱਥੇ ਇਸਰਾਏਲੀਆਂ ਦਰਮਿਆਨ ਬਿਮਾਰੀ ਫ਼ੈਲ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਏਹ ਓਹ ਹਨ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਬਿਲਆਮ ਦੀ ਸਲਾਹ ਨਾਲ ਪਓਰ ਦੀ ਗੱਲ ਵਿੱਚ ਯਹੋਵਾਹ ਦੇ ਵਿਰੁੱਧ ਅਪਰਾਧੀ ਬਣਾਇਆ ਤਾਂ ਬਵਾ ਯਹੋਵਾਹ ਦੀ ਮੰਡਲੀ ਵਿੱਚ ਪਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਇਹ ਉਹ ਹਨ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਬਿਲਆਮ ਦੀ ਸਹਿਮਤੀ ਨਾਲ, ਪਓਰ ਦੀ ਗੱਲ ਵਿੱਚ ਯਹੋਵਾਹ ਦੇ ਵਿਰੁੱਧ ਅਪਰਾਧੀ ਬਣਾਇਆ ਤਦ ਬਵਾ ਯਹੋਵਾਹ ਦੀ ਮੰਡਲੀ ਵਿੱਚ ਫੈਲੀ।