Numbers 31:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਸਾਰੇ ਮਿਦਯਾਨੀ ਮੁੰਡਿਆ ਨੂੰ ਮਾਰ ਦਿਉ। ਅਤੇ ਉਨ੍ਹਾਂ ਸਾਰੀਆਂ ਮਿਦਯਾਨੀ ਔਰਤਾਂ ਨੂੰ ਮਾਰ ਦਿਉ। ਜਿਹੜੀਆਂ ਕਿਸੇ ਆਦਮੀ ਨਾਲ ਵਾਸ ਕਰ ਚੁੱਕੀਆਂ ਹਨ। ਉਨ੍ਹਾਂ ਸਾਰੀਆਂ ਮਿਦਯਾਨੀ ਔਰਤਾਂ ਨੂੰ ਵੀ ਮਾਰ ਦਿਉ ਜਿਨ੍ਹਾਂ ਨੇ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਰੱਖੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਨਿਆਣਿਆਂ ਵਿੱਚੋਂ ਨਰ ਨਿਆਣੇ ਵੱਢ ਸੁੱਟੋ ਅਤੇ ਹਰ ਤੀਵੀਂ ਜਿਹ ਨੇ ਮਨੁੱਖ ਨਾਲ ਸੰਗ ਕੀਤਾ ਹੋਵੇ ਵੱਢ ਸੁੱਟੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਣ ਬੱਚਿਆਂ ਵਿੱਚੋਂ ਹਰੇਕ ਨਰ ਬੱਚੇ ਨੂੰ ਮਾਰ ਦਿਓ ਅਤੇ ਜਿਹਨਾਂ ਔਰਤਾਂ ਨੇ ਮਨੁੱਖ ਨਾਲ ਸੰਗ ਕੀਤਾ ਹੋਵੇ ਉਹਨਾਂ ਨੂੰ ਵੀ ਮਾਰ ਦਿਓ।