Numbers 31:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਨ੍ਹਾਂ ਸਾਰੀਆਂ ਜਵਾਨ ਔਰਤਾਂ ਨੂੰ ਜਿਉਂਦਿਆਂ ਛੱਡ ਸੱਕਦੇ ਹੋ-ਪਰ ਸਿਰਫ਼ ਤਾਂ ਹੀ ਜੇ ਉਨ੍ਹਾਂ ਨੇ ਕਦੇ ਵੀ ਕਿਸੇ ਮਰਦ ਨਾਲ ਜਿਨਸੀ ਸੰਬੰਧ ਨਾ ਰੱਖੇ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਾਰੀਆਂ ਕੁਆਰੀਆਂ ਨੂੰ ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ ਆਪਣੇ ਲਈ ਜੀਉਂਦੀਆਂ ਰੱਖੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹਨਾਂ ਕੁਆਰੀਆਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ, ਉਹਨਾਂ ਨੂੰ ਤੁਸੀਂ ਆਪਣੇ ਲਈ ਜੀਉਂਦਾ ਰੱਖੋ।