Numbers 31:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਇਸਰਾਏਲ ਦੇ ਲੋਕਾਂ ਦੀ ਮਿਦਯਾਨੀਆਂ ਨਾਲ ਆਮ੍ਹਣੇ-ਸਾਹਮਣੇ ਹੋਣ ਵਿੱਚ ਸਹਾਇਤਾ ਕਰਾਂਗਾ। ਉਸਦੋਂ ਮਗਰੋਂ, ਮੂਸਾ ਤੇਰਾ ਦੇਹਾਂਤ ਹੋ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਦਾ ਮਿਦਯਾਨੀਆਂ ਤੋਂ ਬਦਲਾ ਲੈ, ਫੇਰ ਤੂੰ ਆਪਣੇ ਲੋਕਾਂ ਵਿੱਚ ਜਾ ਰਲੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਦਾ ਮਿਦਯਾਨੀਆਂ ਤੋਂ ਬਦਲਾ ਲੈ, ਫਿਰ ਤੂੰ ਆਪਣੇ ਲੋਕਾਂ ਵਿੱਚ ਜਾ ਮਿਲੇਂਗਾ।